BREAKING Crime देश पंजाब राज्य होम

ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਬਿਆਸ-08 ਅਕਤੂਬਰ-(ਪ੍ਰਿੰਸ ਬਿਆਸ) : ਸਥਾਨਕ ਰੇਲਵੇ ਸਟੇਸ਼ਨ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ।ਪੱਤਰਕਾਰਾਂ ਨੂੰ ਜਾਣਕਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਬਿਆਸ ਦੇ ਪਾਰਕਿੰਗ ਖੇਤਰ ਵਿੱਚੋਂ ਕਰੀਬ 50-52 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਪੁਲਿਸ ਨੇ ਮ੍ਰਿਤਕ ਦੀ ਪਛਾਣ ਸਿਰ ਤੋਂ ਮੋਨਾ, ਲਾਲ ਰੰਗ ਟੀ ਸ਼ਰਟ ਅਤੇ ਨਸਵਾਰੀ ਪੈਂਟ ਦੱਸੀ ਹੈ।ਪੁਲਿਸ ਵਲੋਂ 174 ਸੀਆਰਪੀਸੀ ਤਹਿਤ ਕਾਰਵਾਈ ਕਰਕੇ ਮ੍ਰਿਤਕ ਦੇਹ ਨੂੰ ਸ਼ਨਾਖਤ ਲਈ 72 ਘੰਟੇ ਤੱਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਮੋਰਚਰੀ ਚ ਰਖਵਾਇਆ ਗਿਆ ਹੈ।